ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਮੁੜ ਵਾਧਾ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ :

ਦੇਸ਼ ਦੇ ਸਰਾਫ਼ਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਦਰਜ ਕੀਤੀ ਗਈ ਹੈ। ਕੀਮਤੀ ਧਾਤਾਂ ਦੇ ਭਾਅ ਵਧਣ ਕਾਰਨ ਗਹਿਣੇ ਖਰੀਦਣ ਵਾਲੇ ਲੋਕਾਂ ਦੀ ਜੇਬ ’ਤੇ ਬੋਝ ਵਧ ਸਕਦਾ ਹੈ। ਬਾਜ਼ਾਰ ਮਾਹਿਰਾਂ ਮੁਤਾਬਕ ਕੌਮਾਂਤਰੀ ਕੀਮਤਾਂ ਅਤੇ ਨਿਵੇਸ਼ਕਾਂ ਦੀ ਮੰਗ ਦਾ ਅਸਰ ਸੋਨੇ-ਚਾਂਦੀ ਦੇ ਭਾਅ ’ਤੇ ਪੈ ਰਿਹਾ ਹੈ।

Read News Paper

Related articles

spot_img

Recent articles

spot_img